ਬੇਅਦਬੀ ਮਾਮਲੇ ਨੂੰ ਲੈਕੇ ਆਏ ਫੈਸਲੇ ਦੇ ਰੋਸ ਵਜੋਂ ਲੋਕ ਇਨਸਾਫ਼ ਪਾਰਟੀ ਦੇ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਦੀ ਅਗਵਾਈ ਚ ਰੋਸ਼ ਪ੍ਰਦਰਸਨ ਕੀਤਾ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਬਾਦਲ ਪਰਿਵਾਰ ਦੇ ਖਿਲਾਫ ਨਾਅਰੇਬਾਜ਼ੀ : ਲੋਕ ਇਨਸਾਫ਼ ਪਾਰਟੀ ਦੇ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ
By -
April 30, 2021