ਕਿਸਾਨ ਸੰਘਰਸ਼ ਕਮੇਟੀ ਅਤੇ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਮੰਡੀਆ ਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਕੈਪਟਨ ਸਰਕਾਰ ਦੇ ਪੁਤਲੇ ਫੂਕੇ ਗਏ ਇਸ ਲੜੀ ਤਹਿਤ ਅੱਜ ਸੁਲਤਾਨਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਸ ਸਰਵਨ ਸਿੰਘਬਾਉ ਪੁਰ ਦੀ ਅਗਵਾਈ ਵਿੱਚ ਕੈਪਟਨ ਸਰਕਾਰ ਦੇ ਪੁਤਲੇ ਫੂਕੇ ਗਏ
By -
April 24, 2021