ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਬਹੁਜਨ ਸਮਾਜ ਪਾਰਟੀ ਅੰਬੇਦਕਰ ਦੇ ਬਾਗੀ ਧੜੇ ਵੱਲੋਂ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ। ਸਮਾਪਤ ਸਰਬਸੰਮਤੀ ਦੇ ਨਾਲ ਕ੍ਰਾਂਤੀਕਾਰੀ ਬਹੁਜਨ ਸਮਾਜ ਪਾਰਟੀ ਅੰਬੇਦਕਰ ਦੇ ਨਾਂ ਦੀ ਨਵੀਂ ਪਾਰਟੀ ਬਣਾਈ ਗਈ ਅਤੇ ਦਲਿਤ ਸਮਾਜ ਦੇ ਸੀਨੀਅਰ ਆਗੂ ਬਲਵੰਤ ਸਲਤਾਨਪੁਰੀ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਤੇ ਸੂਬਾ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ ਨੇ ਆਖਿਆ ਕਿ ਜੋ ਜਿੰਮੇਵਾਰੀ ਸਮਾਜ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ । ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
By -
May 12, 2021