ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸ. ਜਗਬੀਰ ਸਿੰਘ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਜਲੰਧਰ ਛਾਉਣੀ ਤੋਂ ਉਹ ਪਹਿਲਾਂ ਵੀ ਵਿਧਾਇਕ ਵਜੋਂ ਸੇਵਾ ਨਿਭਾ ਚੁੱਕੇ ਹਨ, ਅਤੇ ਇਸ ਇਲਾਕੇ ਦੇ ਲੋਕਾਂ ਦੇ ਉਨ੍ਹਾਂ ਪ੍ਰਤੀ ਪਿਆਰ ਦੇ ਸਨਮਾਨ ਵਜੋਂ, ਪਾਰਟੀ ਨੇ ਉਨ੍ਹਾਂ ਨੂੰ ਇਸ ਸੀਟ ਤੋਂ ਟਿਕਟ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
By -
August 16, 2021