ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਛੱਡ ਰਹੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਅਤੇ ਉਨ੍ਹਾਂ ਦੀ ਪਤਨੀ ਅਲਕਾ ਸਿੰਘ ਨੂੰ ਨਿੱਘੀ ਵਿਦਾਈ ਦਿੱਤੀ।

B11 NEWS
By -