ਵਿਰੋਧੀ ਧਿਰਾਂ ਨੇ ਪੰਜਾਬ ਕਾਂਗਰਸ ਵਿੱਚ ਜਾਰੀ ਖਾਨਾਜੰਗੀ ਦੇ ਚਲਦਿਆਂ ਸੂਬੇ ਵਿੱਚ ਸੰਵਿਧਾਨਕ ਸੰਕਟ ਵਿਕਸਤ ਹੋਣ ਦੀ ਗੱਲ ਕੀਤੀ ਹੈ ਅਤੇ ਕਿਹਾ ਹੈ ਕਿ ਜਾਂ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਦੇਣ ਜਾਂ ਵਿਧਾਨ ਸਭਾ ਵਿੱਚ ਭਰੋਸੇ ਦੇ ਮਤ ਦਾ ਸਾਹਮਣਾ ਕਰਨ।y
By -
August 26, 2021
Tags: