ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕਾਰੋਬਾਰ ਕਰਨ ਵਾਲੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।

B11 NEWS
By -
ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕਾਰੋਬਾਰ ਕਰਨ ਵਾਲੇ 05 ਦੋਸ਼ੀਆਂ ਨੂੰ ਕੁੱਲ 2,37,000 ਨਸ਼ੀਲੀਆ ਗੋਲੀਆਂ (Tramadol), 76,800 ਨਸ਼ੀਲੇ ਕੈਪਸੂਲ (Tramadol) ਅਤੇ 4000 ਨਸ਼ੀਲੇ ਇੰਜੇਕਸ਼ਨ ਮਾਰਕਾ ਦੀ ਬਰਾਮਦਗੀ ਸਮੇਤ ਗ੍ਰਿਫਤਾਰ ਕੀਤਾ।