ਰਾਜਿੰਦਰਾ ਕਾਲਜ ਪਟਿਆਲਾ ਵਿਖੇ ਨਵੀਂ ਤਿਆਰ ਕੀਤੀ ਗਈ ਕੈਥ ਲੈਬ ਦਾ ਉਦਘਾਟਨ 14 ਸਤੰਬਰ

B11 NEWS
By -
ਰਾਜਿੰਦਰਾ ਕਾਲਜ ਪਟਿਆਲਾ ਵਿਖੇ ਨਵੀਂ ਤਿਆਰ ਕੀਤੀ ਗਈ ਕੈਥ ਲੈਬ ਦਾ ਉਦਘਾਟਨ 14 ਸਤੰਬਰ, 2021 ਨੂੰ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਅਤੇ ਮੈਂਬਰ ਪਾਰਲੀਮੈਂਟ ਪਟਿਆਲਾ ਸ੍ਰੀਮਤੀ ਪਰਨੀਤ ਕੌਰ ਵੱਲੋਂ ਕੀਤਾ ਜਾਵੇਗਾ।