ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ

B11 NEWS
By -