ਪੰਜਾਬ ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਤੇ ਤੁਰੰਤ ਕਾਰਵਾਈ ਕਰਦੇ ਹੋਏ, ਜੰਮੂ -ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ 1.9 ਕਰੋੜ ਰੁਪਏ ਦੀ ਨਕਦੀ ਅਤੇ 21 ਕਿਲੋ ਹੈਰੋਇਨ ਬਰਾਮਦ ਕੀਤੀ। 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਤੀਜੇ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇ
ਜੰਮੂ -ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਨੇ ਸਾਂਝੇ ਤਲਾਸ਼ੀ ਦੌਰਾਨ 1.9 ਕਰੋੜ ਰੁਪਏ ਦੀ ਨਕਦੀ ਤੇ 21 ਕਿਲੋ ਹੈਰੋਇਨ ਬਰਾਮਦ ਕੀਤੀ। 2 ਦੋਸ਼ੀ ਗ੍ਰਿਫ਼ਤਾਰ
By -
September 09, 2021
Tags: