ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ।

B11 NEWS
By -
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ -ਵੱਖ ਸਿਹਤ ਸੰਸਥਾਵਾਂ ਵਿੱਚ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ