235 ਗ੍ਰਾਮ ਨਸ਼ੀਲਾ ਪਦਾਰਥ ਅਤੇ ਇੱਕ ਮੋਟਰਸਾਈਕਲ ਪਲਸਰ ਬਿਨਾ ਨੰਬਰੀ ਬਰਾਮਦ ਕੀਤਾ

B11 NEWS
By -

ਕਪੂਰਥਲਾ ਪੁਲਿਸ ਵੱਲੋ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ (ਥਾਣਾ ਫੱਤੂਢੀਂਗਾ) ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ 235 ਗ੍ਰਾਮ ਨਸ਼ੀਲਾ ਪਦਾਰਥ ਅਤੇ ਇੱਕ ਮੋਟਰਸਾਈਕਲ ਪਲਸਰ ਬਿਨਾ ਨੰਬਰੀ ਬਰਾਮਦ ਕੀਤਾ