26 ਸਤੰਬਰ, ਐਤਵਾਰ ਨੂੰ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ ਤੇ ਸ਼ਾਮ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ

B11 NEWS
By -
ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਨਾਲ ਮੀਟਿੰਗ ਕੀਤੀ। ਕੱਲ ਯਾਨੀ 26 ਸਤੰਬਰ, ਐਤਵਾਰ ਨੂੰ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ ਤੇ ਸ਼ਾਮ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਪੰਜਾਬ ਦੀ ਬਿਹਤਰੀ ਲਈ ਅਸੀਂ ਸਾਰੇ ਇਕੱਠੇ ਤੇ ਅੱਗੇ ਹੋ ਕੇ ਕੰਮ ਕਰਾਂਗੇ।
...
Met Hon'ble Governor of Punjab Banwarilal Purohit Ji. The oath taking ceremony for the Punjab Cabinet expansion will be held at the Raj Bhawan on 26th Sept at 4:30 PM.