ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਦਾ 29500 ਵਪਾਰੀਆਂ ਨੇ ਲਾਭ ਲਿਆ। ਸਮੂਹ ਵਪਾਰੀਆਂ ਵੱਲੋਂ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ

B11 NEWS
By -
ਸੂਬੇ ਵਿੱਚ ਵਪਾਰੀਆਂ ਦੀਆਂ ਮੁਸ਼ਕਲਾਂ ਉਨ੍ਹਾਂ ਦੀ ਆਪਣੀ ਜਗ੍ਹਾਂ ਉਤੇ ਹੀ ਸੁਣਨ ਅਤੇ ਇਸ ਦੇ ਮੌਕੇ ਉਤੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵੱਲੋਂ ਡਿਵੀਜ਼ਨ ਅਨੁਸਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਫੈਸਲਾ ਚੇਅਰਮੈਨ ਪੁਨੀਤ ਸੈਣੀ ਪਿੰਟਾ ਵੱਲੋਂ ਬੋਰਡ ਦੀ ਸੱਦੀ ਮੀਟਿੰਗ ਵਿੱਚ ਕੀਤਾ ਗਿਆ। ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਦਾ 29500 ਵਪਾਰੀਆਂ ਨੇ ਲਾਭ ਲਿਆ। ਸਮੂਹ ਵਪਾਰੀਆਂ ਵੱਲੋਂ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਗਿਆ ਹੈ।
.
Punjab Traders Board under Chairmanship of Puneet Saini Pinta to hold division wise meetings in which grievances of traders would be patiently listened & redressed. 29,500 traders availed the benefit of OTS schemes. All Traders expressed gratitude to CM Captain Amarinder Singh.