ਸੁਲਤਾਨਪੁਰ ਲੋਧੀ ਪੁਲਸ ਵੱਲੋਂ ਬਜ਼ੁਰਗ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ 48 ਘੰਟਿਆਂ ਵਿਚ ਹੀ ਸੁਲਝਾਈ , ਇੱਕ ਦੋਸ਼ੀ ਗ੍ਰਿਫਤਾਰ

B11 NEWS
By -
ਮੁਕੱਦਮੇ ਦੇ ਦੋਸ਼ੀ ਅਮਨਦੀਪ ਸਿੰਘ ਉਰਫ ਅਮਨੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਟੁਰਨਾ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਨੂੰਗ੍ਰਿਫਤਾਰ ਕਰਕੇ ਕਤਲ ਦੀ ਵਾਰਦਾਤ ਦੀ ਗੁੱਥੀ ਸੁਲਝਾਈ।