ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ 53100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ

B11 NEWS
By -
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ 
ਦੇ ਦੋਸ਼ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ 
ਕੋਲੋਂ 53100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ