ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਦੌਰਾਨ, ਐੱਸਓਆਈ ਦੇ ਸਾਬਕਾ ਪ੍ਰਧਾਨ ਮਰਹੂਮ ਵਿੱਕੀ ਮਿੱਡੂਖੇੜਾ ਦੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਨੌਜਵਾਨ ਵਰਗ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ, ਉਸ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ। ਅੱਜ ਦੀ ਮਜ਼ਬੂਤ ਐੱਸਓਆਈ ਦੀ ਸਥਾਪਨਾ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ, ਪਾਰਟੀ ਛੋਟੇ ਵੀਰ ਮਿੱਡੂਖੇੜਾ ਦੀ ਸਦਾ ਅਹਿਸਾਨਮੰਦ ਰਹੇਗ
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ
By -
September 01, 2021