ਸ਼ਾਹੀ ਇਮਾਮ ਪੰਜਾਬ, ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾ-ਅਨੀ ਲੁਧਿਆਣਵੀ ਦੇ ਦਿਹਾਂਤ ਦੀ ਖ਼ਬਰ ਜਾਣ ਕੇ ਦੁੱਖ ਲੱਗਿਆ

B11 NEWS
By -
ਸ਼ਾਹੀ ਇਮਾਮ ਪੰਜਾਬ, ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾ-ਅਨੀ ਲੁਧਿਆਣਵੀ ਦੇ ਦਿਹਾਂਤ ਦੀ ਖ਼ਬਰ ਜਾਣ ਕੇ ਦੁੱਖ ਲੱਗਿਆ। ਪੰਜਾਬ ਅੰਦਰ ਸਮਾਜਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਬਹਾਲੀ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਹੈ। ਪਰਮਾਤਮਾ ਦੇ ਚਰਨਾਂ 'ਚ ਅਰਦਾਸ ਹੈ ਕਿ ਉਹ ਮੌਲਾਨਾ ਜੀ ਦੀ ਨੇਕ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰੇ, ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸ਼ਰਧਾਲੂਆਂ ਨੂੰ ਇਸ ਦੁੱਖ ਦੀ ਘੜੀ 'ਚ ਹੌਸਲਾ ਬਖਸ਼ੇ।