ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਾਲਜ ਆਫ ਐਗਰੀਕਲਚਰ ਦਾ ਨੀਂਹ ਪੱਥਰ ਰੱਖਣ ਲਈ ਰਵਾਨਾ ਹੋ ਰਿਹਾ ਹਾਂ।

B11 NEWS
By -
ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਾਲਜ ਆਫ ਐਗਰੀਕਲਚਰ ਦਾ ਨੀਂਹ ਪੱਥਰ ਰੱਖਣ ਲਈ ਰਵਾਨਾ ਹੋ ਰਿਹਾ ਹਾਂ। ਇਸ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਦੇ ਪਿੰਡ ਮੁਖਲਿਆਣਾ ਵਿਖੇ ਸਰਕਾਰੀ ਕਾਲਜ ਦਾ ਵੀ ਨੀਂਹ ਪੱਥਰ ਰੱਖਾਂਗਾ ਤੇ ਨਾਲ ਹੀ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡਾਂਗਾ।