ਅੱਜ ਮੁਸਲਿਮ ਅਤੇ ਈਸਾਈ ਭਾਈਚਾਰਿਆਂ ਦੇ ਮੈਂਬਰਾਂ ਨਾਲ ਬੈਠਕਾਂ ਕੀਤੀਆਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ

B11 NEWS
By -
ਅੱਜ ਮੁਸਲਿਮ ਅਤੇ ਈਸਾਈ ਭਾਈਚਾਰਿਆਂ ਦੇ ਮੈਂਬਰਾਂ ਨਾਲ ਬੈਠਕਾਂ ਕੀਤੀਆਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਅਕਾਲੀ-ਬਸਪਾ ਸਰਕਾਰ ਦਾ ਗਠਨ ਹੋਣ 'ਤੇ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਤੁਰੰਤ ਹੱਲ ਕੀਤੀਆਂ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਨੇ ਸਦਾ ਘੱਟ ਗਿਣਤੀਆਂ ਦੀ ਬਿਹਤਰੀ ਲਈ ਮੋਹਰੀ ਭੂਮਿਕਾ ਅਦਾ ਕੀਤੀ ਹੈ, ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਸਦਾ ਵਚਨਬੱਧ ਹੈ।