ਗੁਰਦਾਸਪੁਰ ਪੁਲਿਸ ਵੱਲੋਂ ਬੀ.ਐਸ.ਐਫ ਸੈਕਟਰ ਹੈੱਡਕੁਆਟਰ ਗੁਰਦਾਸਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਬੀਐਸਐਫ ਅਧਿਕਾਰੀਆਂ ਨੂੰ ਸਾਈਬਰ ਅਪਰਾਧਾਂ, ਆਨਲਾਈਨ ਧੋਖਾਧੜੀ ਅਤੇ ਇਹਨਾਂ ਧੋਖਾਧੜੀ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ।
Gurdaspur Police conducted an awareness seminar at Sector Hqrs BSF Gurdaspur In which BSF officer/ officials were made aware about cyber crime, online frauds and prevention to be taken to avoid online fraud.