ਗੁਰਦਾਸ ਮਾਨ ਵੱਲੋਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿੱਚ ਐਡੀਸ਼ਨ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਗੁਰਦਾਸ ਮਾਨ ਦੇ ਵਕੀਲ ਵਲੋਂ ਦਿੱਤੀ ਜ਼ਮਾਨਤ ਦੀ ਅਪੀਲ ਤੇ ਫੈਸਲਾ ਦਿੰਦੇ ਹੋਏ ਗੁਰਦਾਸ ਮਾਨ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ
10/related/default