ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਸ਼ਹਾਦਤ, ਏਕਤਾ ਤੇ ਹਰ ਧਰਮ ਦੀ ਰਾਖੀ ਕਰਨ ਦਾ ਪ੍ਰਤੀਕ ਹੈ

B11 NEWS
By -
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਸ਼ਹਾਦਤ, ਏਕਤਾ ਤੇ ਹਰ ਧਰਮ ਦੀ ਰਾਖੀ ਕਰਨ ਦਾ ਪ੍ਰਤੀਕ ਹੈ। ਗੁਰੂ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਦਾ ਹਿੱਸਾ ਬਣ ਕੇ ਬਹੁਤ ਖੁਸ਼ਕਿਸਮਤ ਮਹਿਸੂਸ ਕਰ ਰਿਹਾ ਹਾਂ। ਗੁਰੂ ਸਾਹਿਬ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਸ਼ਕਤੀਸ਼ਾਲੀ ਸੁਨੇਹੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਦਨ ਦੀ ਅਗਵਾਈ ਕਰਨ ਦਾ ਮਾਣ ਪ੍ਰਾਪਤ ਹੋਣ