ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਿਸਾਨ ਸੈੱਲ ਦੇ ਪ੍ਰਧਾਨ ਸ. ਸਿਕੰਦਰ ਸਿੰਘ ਮਲੂਕਾ ਅਤੇ ਉਨ੍ਹਾਂ ਦੇ ਪੁੱਤਰ, ਮੇਰੇ ਛੋਟੇ ਵੀਰ ਸ. ਗੁਰਪ੍ਰੀਤ ਸਿੰਘ ਮਲੂਕਾ ਨਾਲ ਮੁਲਾਕਾਤ ਕੀਤੀ।
ਮੈਨੂੰ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਜਿੱਥੇ ਸ. ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਰਾਮਪੁਰਾ ਫੂਲ ਤੋਂ ਸਤਿਕਾਰਯੋਗ ਸ. ਸਿਕੰਦਰ ਸਿੰਘ ਮਲੂਕਾ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜਨਗੇ।