ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਪੜਤਾਲੀਆ ਰਿਪੋਰਟ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ

B11 NEWS
By -
26 ਜਨਵਰੀ ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਪੜਤਾਲੀਆ ਰਿਪੋਰਟ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ