ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਜੀ ਨੂੰ ਇੱਕ ਮੰਗ ਪੱਤਰ ਸੌਂਪਿਆ

B11 NEWS
By -
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਜੀ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ ਅਸੀਂ ਭਾਰਤ ਮਾਲਾ ਸੜਕ ਪ੍ਰੋਜੈਕਟ ਅਧੀਨ ਵਰਤੀ ਜਾ ਰਹੀ ਜ਼ਮੀਨ ਬਦਲੇ ਕਿਸਾਨਾਂ ਨੂੰ ਮਿਲਣ ਵਾਲੀ ਮੁਆਵਜ਼ਾ ਰਾਸ਼ੀ ਵਿੱਚ ਘੱਟੋ-ਘੱਟ 100% ਵਾਧਾ ਕੀਤੇ ਜਾਣ ਦੀ ਮੰਗ ਕੀਤੀ ਹੈ। ਪੰਜਾਬ ਦੇ ਕਿਸਾਨਾਂ ਨਾਲ 25,000 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਹੋਈ ਹੈ। ਕਿਸਾਨਾਂ ਦੇ ਹੱਕ ਦੀ ਅਵਾਜ਼ ਬੁਲੰਦ ਕਰਦੇ ਹੋਏ, ਪਾਰਟੀ 29 ਸਤੰਬਰ ਨੂੰ ਮੋਹਾਲੀ ਤੋਂ ਮੁੱਖ ਮੰਤਰੀ ਪੰਜਾਬ ਦੇ ਨਿਵਾਸ ਤੱਕ ਟਰੈਕਟਰ ਮਾਰਚ ਕੱਢੇਗੀ।

Shiromani Akali Dal has submitted a memo to the Punjab governor demanding at least a 100% hike in compensation to farmers for land being acquired under Bharat Mala road Project. Punjab farmers have been robbed of over Rs 25,000 CR. Party will hold a Tractor march from Mohali to CM residence on Sep 29.