ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ

B11 NEWS
By -
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਓਪੀ ਸੋਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂਆਂ ਨਾਲ  ਜਲਿਆਂਵਾਲਾ ਬਾਗ  ਵਿਖੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦੇ ਹੋਏ। 

Chief Minister Mr. Charanjit Singh Channi along with Dy CMs Mr. Sukhjinder Singh Randhawa and Mr. OP Soni and PPCC President Navjot Singh Sidhu and other leaders paying tributes to the martyrs at Jallianwala Bagh, Amritsar.