ਸੁਲਤਾਨਪੁਰ ਲੋਧੀ , ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਦੇ ਸਾਹਮਣੇ ਵੱਸੇ ਪਿੰਡ ਸੁਲਤਾਨਪੁਰ ਰੂਰਲ ਵਿਖੇ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ ਚ ਮੌਤ ਹੋਣ ਦੀ ਖਬਰ ਮਿਲੀ ਹੈ। ਸੂਚਨਾ ਮਿਲਣ ਤੇ ਪੁੱਜੇ ਮ੍ਰਿਤਕਾਂ ਦੇ ਪੇਕਿਆਂ ਨੇ ਵੱਡੀ ਗਿਣਤੀ ਵਿਚ ਆਪਣੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਸੁਲਤਾਨਪੁਰ ਰੁੂਰਲ ਵਿਖੇ ਚੱਕਾ ਜਾਮ ਕੀਤਾ ਅਤੇ ਮ੍ਰਿਤਕਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਪਿੰਡ ਸੁਲਤਾਨਪੁਰ ਰੂਰਲ ਵਿਖੇ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ ਚ ਮੌਤ ਹੋਣ ਦੀ ਖਬਰ ਮਿਲੀ ਹੈ
By -
September 09, 2021