ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ, ਕਪੂਰਥਲਾ ਪੁਲਿਸ ਨੇ 04 ਦੋਸ਼ੀਆਂ ਨੂੰ ਦੋ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕਰਕੇ ਅਤੇ ਉਨ੍ਹਾਂ ਪਾਸੋਂ 50 ਗ੍ਰਾਮ ਨਸ਼ੀਲਾ ਨਸ਼ੀਲਾ ਪਾਊਡਰ, 12 ਨਸ਼ੀਲੇ ਟੀਕੇ ਅਤੇ 12 ਨਸ਼ੀਲੇ ਸਿਰਪ ਦੀਆਂ ਬੋਤਲਾਂ ਬਰਾਮਦ ਕੀਤੀਆਂ।
ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ
By -
September 11, 2021