ਸ੍ਰੀ ਗੁਰੂ ਨਾਨਕ ਦੇਵ ਜੀ ਨੇ ਤਿਨ ਦਿਨ ਕਾਲ਼ੀ ਵੋਈ ਚ ਅਲੋਪ ਰਹਿਣ ਤੋਂ ਬਾਅਦ ਗੁਰਦੁਆਰਾ ਸ੍ਰੀ ਸੰਤ ਘਾਟ ਵਿਖੇ ਮੂਲ਼ ਮੰਤਰ ਦਾ ਉਚਾਰਣ ਕੀਤਾ
ਇਤਿਹਾਸਕ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਅਵਸਰ ਤੇ ਐਸ ਜੀ ਪੀ ਸੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ