ਗ਼ੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਦੀ ਵਿਕਰੀ 'ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਨੇ ਲੁਧਿਆਣਾ ਵਿੱਚ ਅਚਨਚੇਤ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਵੱਲੋਂ ਲਾਟਰੀ ਟਿਕਟਾਂ ਵੇਚਣ ਵਾਲੇ ਵੱਖ-ਵੱਖ ਸਟਾਲਾਂ ਦੀ ਚੈਕਿੰਗ ਕੀਤੀ ਗਈ।
10/related/default