ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ, ਪਟਿਆਲਾ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ।

B11 NEWS
By -
ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਮਰਹੂਮ ਸ. ਜਸਜੀਤ ਰੰਧਾਵਾ ਦੀ ਧੀ ਅਨੂ ਰੰਧਾਵਾ ਵੱਲੋਂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਨਾਲ, ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ, ਪਟਿਆਲਾ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ। ਅਨੂ ਜੀ ਪਿਛਲੀਆਂ ਵਿਧਾਨ ਸਭਾ ਚੋਣਾਂ 'ਆਪ' ਦੀ ਟਿਕਟ 'ਤੇ ਹਲਕਾ ਘਨੌਰ ਤੋਂ ਲੜ ਚੁੱਕੇ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।