ਸੁਲਤਾਨਪੁਰ ਲੋਧੀ 13ਸਤੰਬਰ , ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਕਪੂਰਥਲਾ ਦੇ ਵੱਡੀ ਗਿਣਤੀ ਕਿਸਾਨਾਂ ਵੱਲੋਂ ਤਹਿਸੀਲ ਕੰਪਲੈਕਸ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਲੈ ਕੇ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਘਰ ਮੁਹਰੇ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਅਗਵਾਈ ਹੇਠ ਵਿਸ਼ਾਲ ਰੋਸ਼ ਧਰਨਾ ਦਿੱਤਾ ਗਿਆ