ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਨੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ

B11 NEWS
By -
ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਸੂਬੇ ਵਿੱਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ  ਪੰਜਾਬ ਨੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐਫ.) ਅਧੀਨ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ (ਨਾਬਾਰਡ) ਦੇ 1,022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਹੈ।
.
Ms Vini Mahajan, Chief Secretary informed that the state has prioritised projects to the tune of ₹1,022 crore from the National Bank for Agriculture and Rural Development under RIDF (Rural Infrastructure Development Fund)-XXVII to further boost the rural infrastructure development.