ਗੁਰਦਾਸਪੁਰ ਪੁਲਿਸ ਵੱਲੋ ਜ਼ਿਲ੍ਹੇ ਭਰ ਵਿੱਚ ਸਰਗਰਮ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼ ਕੀਤਾ

B11 NEWS
By -
ਅਪਰਾਧ ਵਿਰੁੱਧ ਸਾਡੀ ਲੜਾਈ ਵਿੱਚ, ਗੁਰਦਾਸਪੁਰ ਪੁਲਿਸ ਵੱਲੋ ਜ਼ਿਲ੍ਹੇ ਭਰ ਵਿੱਚ ਸਰਗਰਮ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼ ਕੀਤਾ।

ਥਾਣਾ ਸਦਰ ਗੁਰਦਾਸਪੁਰ ਵੱਲੋ ਵਾਹਨਾਂ ਦੀ ਚੋਰੀ ਵਿੱਚ ਸ਼ਾਮਲ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 31 ਦੋਪਹੀਆ ਵਾਹਨ ਬਰਾਮਦ ਕੀਤੇ ਹਨ।