ਪੰਜਾਬ ਅਤੇ ਅਮੈਰਿਕਨ ਚੈਂਬਰ ਆਫ ਕਾਮਰਸ ਇਨ ਇੰਡੀਆl

B11 NEWS
By -
ਪੰਜਾਬ ਅਤੇ ਅਮੈਰਿਕਨ ਚੈਂਬਰ ਆਫ ਕਾਮਰਸ ਇਨ ਇੰਡੀਆ (ਐਮਚੈਮ ਇੰਡੀਆ) ਦਰਮਿਆਨ ਐਮਚੈਮ ਇੰਡੀਆ ਦੀ 29ਵੀਂ ਏਜੀਐਮ ਦੌਰਾਨ ਇਕ ਐਮ.ਓ.ਯੂ. (ਸਹਿਮਤੀ ਪੱਤਰ ) ਸਹੀਬੱਧ ਕੀਤਾ ਗਿਆ, ਜੋ ਅਮਰੀਕਾ ਦੀਆਂ ਮੈਂਬਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਅਤੇ ਵਪਾਰ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਏਗਾ। ਇਸ ਸਹਿਮਤੀ ਪੱਤਰ ‘ਤੇ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਵਲੋਂ ਹਸਤਾਖਰ