ਝੋਨੇ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 23,463.63 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

B11 NEWS
By -
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 23,463.63 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
.
The Government procurement agencies have procured 23,463.63 metric tonnes of paddy in Punjab on day one of procurement of this Kharif Season, disclosed Food and Civil Supplies Minister Bharat Bhushan Ashu.
Tags: