ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 4 ਅਕਤੂਬਰ ਨੂੰ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਇੱਕ ਅਪ੍ਰੈਂਟਿਸਸ਼ਿਪ ਮੇਲੇ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਰਾਜ ਭਰ ਵਿੱਚ ਸਰਕਾਰੀ ਆਈਟੀਆਈ ਵੱਲੋਂ ਅਜਿਹੇ ਮੇਲੇ ਆਯੋਜਿਤ ਕੀਤੇ ਜਾਣਗੇ।
...
Punjab Government will organize an apprenticeship fair at RCF on Oct 4 in collaboration with Government of India to provide job opportunities to youth, informed Technical Education and Industrial Training Minister Rana Gurjit Singh while adding that Government ITIs across the state would organise such fairs.