ਪੰਜਾਬ ਦੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

B11 NEWS
By -
ਮਹਾਰਾਸ਼ਟਰ ਦੇ ਬਾਗਬਾਨੀ ਮੰਤਰੀ ਸ੍ਰੀ ਸੰਦੀਪਨ ਭੂਮਰੇ ਦੀ ਅਗਵਾਈ ਵਿੱਚ ਉੱਚ ਪੱਧਰੀ ਵਫਦ ਨੇ ਪੰਜਾਬ ਭਵਨ ਵਿਖੇ ਪੰਜਾਬ ਦੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਦੋਵਾਂ ਸੂਬਿਆਂ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਵਰਤੀ ਜਾ ਰਹੀ ਤਕਨਾਲੋਜੀ ਦੇ ਆਦਾਨ-ਪ੍ਰਦਾਨ ‘ਤੇ ਸਹਿਮਤੀ ਪ੍ਰਗਟਾਈ ਗਈ।
...
A high level delegation led by Maharashtra Horticulture Minister Sandipan Bhumre held a meeting with Punjab Horticulture Minister Rana Gurjeet Singh at Punjab Bhawan in which both states agreed on exchange of technology being used to increase production of fruits and vegetables.