ਧਰਤੀ ਹੇਠਲੇ ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਇੱਕ ਵੱਡੇ ਕਦਮ ਵਜੋਂ ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸੂਬੇ ਵਿੱਚ ਸੂਖਮ ਸਿੰਚਾਈ ਯੋਜਨਾ ਦੇ ਲਾਗੂਕਰਨ ਲਈ ‘tupkasinchayee.punjab.gov.in’ ਪੋਰਟਲ ਲਾਂਚ ਕੀਤਾ।
...
In a major step towards groundwater preservation, Soil and Water Conservation Minister Rana Gurjeet Singh launched www.tupkasinchayee.punjab.gov.in, a portal for implementation of Micro Irrigation scheme in the state of Punjab.