ਜਲੰਧਰ ਦੇ ਜਗਤ ਪ੍ਰਸਿੱਧ ਧਾਰਮਿਕ ਅਸਥਾਨ ਦੇਵੀ ਤਲਾਬ ਮੰਦਰ ਵਿਖੇ ਮਾਤਾ ਰਾਣੀ ਦੇ ਚਰਨਾਂ 'ਚ ਮੱਥਾ ਟੇਕਿਆ

B11 NEWS
By -
ਜਲੰਧਰ ਦੇ ਜਗਤ ਪ੍ਰਸਿੱਧ ਧਾਰਮਿਕ ਅਸਥਾਨ ਦੇਵੀ ਤਲਾਬ ਮੰਦਰ ਵਿਖੇ ਮਾਤਾ ਰਾਣੀ ਦੇ ਚਰਨਾਂ 'ਚ ਮੱਥਾ ਟੇਕਿਆ। ਅਰਦਾਸ ਕੀਤੀ ਕਿ ਦੇਵੀ ਮਾਂ ਸਮੂਹ ਪੰਜਾਬੀਆਂ ਨੂੰ ਆਪਸੀ ਪਿਆਰ ਅਤੇ ਸ਼ਾਂਤੀ ਦੀ ਦਾਤ ਬਖਸ਼ੇ। ਪੰਜਾਬ 'ਚ ਵਸਦੇ ਸਾਰੇ ਧਰਮਾਂ ਦੇ ਲੋਕਾਂ ਨੂੰ ਸਾਂਝੇ ਤੌਰ 'ਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕਰਨੀ ਚਾਹੀਦੀ ਹੈ। ਮਾਤਾ ਰਾਣੀ ਮਿਹਰਾਂ ਕਰੇ ਅਤੇ ਪੰਜਾਬ ਅੰਦਰ ਸਮੂਹ ਪੰਜਾਬੀਆਂ ਦੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇ।

Paid obeisance at Devi Talab Mandir in Jalandhar. Offered prayers to the Goddess for the peace and unity amongst Punjabis. People from all faiths should pray together for the prosperity of Punjab. May harmony prevail, strengthening the brotherhood of all the Punjabis.