ਮਿਲਕਫੈੱਡ ਦੇ ਸਾਬਕਾ ਚੇਅਰਮੈਨ ਅਤੇ ਜਲੰਧਰ (ਦਿਹਾਤੀ) ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਹਰਮੰਦਰ ਸਿੰਘ ਜੀ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਦੁਆਬੇ ਵਿੱਚ ਕਾਂਗਰਸ ਪਾਰਟੀ ਨੂੰ ਤਕੜਾ ਝਟਕਾ ਲੱਗਾ ਹੈ। ਅਗਾਮੀ ਵਿਧਾਨ ਸਭਾ ਚੋਣਾਂ ‘ਚ ਪਾਰਟੀ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੰਦੇ ਹੋਏ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਮੈਂ ਉਨ੍ਹਾਂ ਦੀ ਸਫਲਤਾ ਲਈ ਕਾਮਨਾ ਕਰਦਾ ਹਾਂ।
Congress party has suffered another jolt in Doaba with former Milkfed Chairman and Jalandhar Rural District Cong Committee President Capt Harmander Singh joining Shiromani Akali Dal. The party has decided to field him from Sultanpur Lodhi Assembly constituency. I wish him all success.