ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰਨਾਂ ਵਿਧਾਇਕਾਂ ਨੂੰ ਅੱਜ ਸ਼ਾਮ ਉਤਰ ਪ੍ਰਦੇਸ਼ ਪੁਲਿਸ ਵੱਲੋਂ ਜਬਰੀ ਹਿਰਾਸਤ ਵਿੱਚ ਲਿਆ

B11 NEWS
By -
ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੇ ਦਰਦਨਾਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰਨਾਂ ਵਿਧਾਇਕਾਂ ਨੂੰ ਅੱਜ ਸ਼ਾਮ ਉਤਰ ਪ੍ਰਦੇਸ਼ ਪੁਲਿਸ ਵੱਲੋਂ ਜਬਰੀ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਨੂੰ ਉਤਰ ਪ੍ਰਦੇਸ਼ ਪੁਲਿਸ ਹਿਰਾਸਤ ਵਿੱਚ ਲੈ ਕੇ ਸਹਰਾਨਪੁਰ ਦੇ ਸਰਸਾਵਾਂ ਪੁਲਿਸ ਥਾਣੇ ਲੈ ਗਈ।
...
Dy CM Sukhjinder Randhawa along with MLAs was forcibly detained by UP Police and taken to Police Post, Shahjhapur falling under Police Station, Sarsawa, Saharanpur. They were on their way to meet families of the victims of Lakhimpur Kheri incident.