ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ 18ਵਾ ਓਪਨ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸੁਖਜਿੰਦਰ ਸਿੰਘ ਤੂਰ ਯੂ ਕੇ ਨੇ ਕੀਤਾ:
By -
November 28, 2021
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ 18ਵਾ ਓਪਨ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸੁਖਜਿੰਦਰ ਸਿੰਘ ਤੂਰ ਯੂ ਕੇ ਨੇ ਕੀਤਾ: