ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਚੰਡੀਗੜ੍ਹ ਵਿਖੇ ਮਾਰਕਫੈਡ ਵੱਲੋਂ ਨਵੇਂ ਵਰ੍ਹੇ 2022 ਲਈ ਤਿਆਰ ਕੀਤਾ ਕੈਲੰਡਰ ਜਾਰੀ ਕੀਤਾ। ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਸਮੂਹ ਸੂਬਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਸੂਬੇ ਵਿੱਚ ਅਮਨ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਵਰ੍ਹਾ ਹਰ ਵਰਗ ਲਈ ਖੁਸ਼ੀਆਂ ਖੇੜੇ ਲੈ ਕੇ ਆਏ ਅਤੇ ਸਰਬੱਤ ਦਾ ਭਲਾ ਹੋਵੇ।
...
Dy Chief Minister Sukhjinder Randhawa released the New Year calendar of Markfed. Extending his best wishes to the people of the State, S. Randhawa prayed for the maintenance of peace, law and order besides prosperity of Punjab coupled with welfare of all the sections of the society.