ਸੋਸ਼ਲ ਮੀਡੀਆ ਦੇ ਨਵੀਂ ਚੁਣੌਤੀ ਵਜੋਂ ਉਭਰਨ ਦੇ ਨਾਲ, ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸਾਰੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀਆਂ (ਡੀਪੀਆਰਓਜ਼) ਲਈ 'ਸੋਸ਼ਲ ਮੀਡੀਆ ਮੋਨੀਟਰਿੰਗ' ਵਿਸ਼ੇ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਤਾਂ ਜੋ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਜਾਅਲੀ ਖ਼ਬਰਾਂ ਨੂੰ ਰੋਕਣ ਅਤੇ ਪੇਡ ਨਿਊਜ਼ ਦੀ ਪਛਾਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
...
With Social Media emerging as a new challenge, Chief Electoral Officer, Punjab Dr S Karuna Raju organised a workshop for all the District Public Relation Officers on ‘Social Media Monitoring’ to help them in countering fake news & identification of paid news during upcoming Assembly Elections.