Home top5 Punjab ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜੇ਼ਟਿਵ ਆਈ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜੇ਼ਟਿਵ ਆਈ By -B11 NEWS January 12, 2022 ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜੇ਼ਟਿਵ ਆਈ। ਇਸ ਗੱਲ ਦੀ ਪੁਸ਼ਟੀ ਸੇਵਾਦਾਰ ਨੇ ਕੀਤੀ। ਬਾਬਾ ਬਲਬੀਰ ਸਿੰਘ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ। ਵਰਣਨਯੋਗ ਹੈ ਕਿ ਬਾਬਾ ਜੀ ਦੇ ਸੇਵਾਦਾਰਾਂ ਦੀ ਕਰੋਨਾ ਰਿਪੋਰਟ ਪਾਜੇ਼ਟਿਵ ਆਈ ਹੈ Tags: top5 Punjab Facebook Twitter Whatsapp Newer Older