ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸ,ਕੈਪਟਨ ਹਰਮਿੰਦਰ ਸਿੰਘ ਨੇ ਚੋਣ ਅਧਿਕਾਰੀ ਕਮ ਐਸਡੀਐਮ ਰਣਦੀਪ ਸਿੰਘ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ

B11 NEWS
By -
ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸ,ਕੈਪਟਨ ਹਰਮਿੰਦਰ ਸਿੰਘ ਨੇ ਚੋਣ ਅਧਿਕਾਰੀ ਕਮ ਐਸਡੀਐਮ ਰਣਦੀਪ ਸਿੰਘ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਏ।ਇਸ ਮੌਕੇ ਉਨ੍ਹਾਂ ਦੇ ਨਾਲ ਕਵਰਿੰਗ ਉਮੀਦਵਾਰ ਵਜੋਂ ਉਹਨਾਂ ਦੇ ਬੇਟੇ ਕਰਨਵੀਰ ਸਿੰਘ ਵਲੋਂ ਵੀ ਕਾਗਜ ਦਾਖਲ ਕਰਵਾਏ
Tags: