ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਬੱਲ ਮਿਲਿਆ ਜਦੋਂ ਸਾਬਕਾ ਓ.ਐਸ.ਡੀ. ਕਰਨਵੀਰ ਸਿੰਘ ਤੇਰੀ ਮੌਜ਼ੂਦਗੀ ਚ ਸਾਬਕਾ ਸਰਪੰਚ ਰਜਿੰਦਰ ਸਿੰਘ ਗੋਪੀਪੁਰ ਅਤੇ ਸੁਖਜਿੰਦਰ ਸਿੰਘ ਧੰਜੂ ਸ਼ਾਲਾਪੁਰ ਬੇਟ ਦੀ ਅਗਵਾਈ ਹੇਠਆਪ ਪਾਰਟੀ ਦੇ ਸਰਕਲ ਇੰਚਾਰਜ ਜਸਵੰਤ ਸਿੰਘ, ਅਤੇ ਹੋਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।

B11 NEWS
By -
Tags: