ਪਟਿਆਲਾ ਵਿਖੇ ਸ਼੍ਰੀ ਰਾਜਨਾਥ ਸਿੰਘ ਜੀ ਦੇ ਨਾਲ ਅੱਜ ਦੀ ਪਦਯਾਤਰਾ ਦੀਆਂ ਕੁਝ ਝਲਕੀਆਂ ਤੁਹਾਡੇ ਨਾਲ ਸਾਂਝਾ ਕਰ ਰਿਹਾਂ।
ਵਾਹਿਗੁਰੂ ਜੀ ਦੇ ਆਸ਼ੀਰਵਾਦ ਅਤੇ ਤੁਹਾਡੇ ਸਹਿਯੋਗ ਨਾਲ ਅਸੀਂ ਸਰਕਾਰ ਬਣਾਵਾਂਗੇ ਅਤੇ ਪਟਿਆਲਾ ਅਤੇ ਪੰਜਾਬ ਨੂੰ ਸਰਵਪੱਖੀ ਵਿਕਾਸ ਦੇ ਰਾਹ 'ਤੇ ਲੈ ਕੇ ਜਾਂਦੇ ਰਹਾਂਗੇ।
.
Some glimpses from today's Pad Yatra alongside Shri Rajnath Singh Ji at Patiala